ਚੰਬਾ 'ਚ ਭੂਚਾਲ ਦੇ ਝਟਕੇ

Updated on: Fri, 19 May 2017 09:46 PM (IST)
  

ਚੰਬਾ (ਏਜੰਸੀ) : ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਚ ਸ਼ੁੱਕਰਵਾਰ ਸਵੇਰੇ ਦਰਮਿਆਨੇ ਦਰਜੇ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਰਕਾਰੀ ਸੂਤਰਾਂ ਨੇ ਕਿਹਾ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.5 ਮਾਪੀ ਗਈ। ਭੂਚਾਲ ਦੇ ਕਾਰਨ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਦੇ ਸ਼ਿਮਲਾ ਦਫ਼ਤਰ ਮੁਤਾਬਿਕ ਸਵੇਰੇ 5.32 ਵਜੇ ਜੰਮੂ-ਕਸ਼ਮੀਰ ਦੀ ਸਰਹੱਦ ਦੇ ਨਜ਼ਦੀਕ ਸੂਬੇ ਦੇ ਚੰਬਾ ਜ਼ਿਲ੍ਹੇ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: EARTHQUAKE