3 ਗ੍ਰਾਮ ਹੈਰੋਇਨ ਸਮੇਤ ਇਕ ਗਿ੫ਫ਼ਤਾਰ

Updated on: Thu, 12 Oct 2017 07:35 PM (IST)
  

ਸਟਾਫ ਰਿਪੋਰਟਰ, ਲੁਧਿਆਣਾ : ਥਾਣਾ ਹੈਬੋਵਾਲ ਪੁਲਿਸ ਨੇ 3 ਗ੫ਾਮ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਗਿ੫ਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਤੇਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਮਨਜੀਤ ਸਿੰਘ ਨੇ ਦੱਸਿਆ ਪੁਲਿਸ ਨੇ ਗੰਦਾ ਨਾਲਾ ਹੈਬੋਵਾਲ ਵਿਖੇ ਨਾਕਾਬੰਦੀ ਦੌਰਾਨ ਲਾਡੋਵਾਲ ਵਲੋਂ ਆ ਰਹੇ ਮੁਲਜ਼ਮ ਦੀ ਸ਼ੱਕ ਦੇ ਆਧਾਰ 'ਤੇ ਚੈਕਿੰਗ ਕੀਤੀ ਤਾਂ ਉਸ ਪਾਸੋਂ 3 ਗ੫ਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਗਿ੫ਫ਼ਤਾਰ ਕਰਕੇ ਉਸ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: local news