ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 17 ਨੂੰ

Updated on: Tue, 12 Jun 2018 11:20 PM (IST)
  
ôÌÆ ×°ð± Á

ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 17 ਨੂੰ

ਕੈਪਸ਼ਨ-12ਕੇਪੀਟੀ13ਪੀ, ਜਾਣਕਾਰੀ ਦਿੰਦੇ ਹੋਏ ਸੰਤ ਗੁਰਚਰਨ ਸਿੰਘ ਜੀ¢

ਵਿਜੇ ਸੋਨੀ, ਫਗਵਾੜਾ : ਸ਼ਹੀਦਾਂ ਦੇ ਸਿਰਤਾਜ ਧੰਨ-ਧੰਨ ਸ਼੫ੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 15 ਤੋਂ 17 ਜੂਨ ਨੂੰ ਕਰਵਾਇਆ ਜਾ ਰਿਹਾ ਹੈ¢ ਜਾਣਕਾਰੀ ਦਿੰਦੇ ਹੋਏ ਸੰਤ ਗੁਰਚਰਨ ਸਿੰਘ ਤੱਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਨੇ ਦੱਸਿਆ ਕਿ ਸ਼੫ੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦਿਨ ਸ਼ੁਕਰਵਾਰ 15 ਜੂਨ ਤੋਂ ਦਿਨ ਐਤਵਾਰ 17 ਜੂਨ ਤੱਕ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ¢ 15 ਜਨੂ ਨੂੰ ਸ਼੫ੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 17 ਜੂਨ ਦਿਨ ਐਤਵਾਰ ਨੂੰ ਸ਼੫ੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ¢ ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਪ੫ਸਿੱਧ ਰਾਗੀ, ਢਾਡੀ ਅਤੇ ਕਥਾ ਵਾਚਕ ਸੰਗਤਾਂ ਨੂੰ ਗੁਰੂ ਜੀ ਦੀ ਪਵਿੱਤਰ ਬਾਣੀ ਨਾਲ ਨਿਹਾਲ ਕਰਨਗੇ¢ ਉਨ੍ਹਾਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਸ ਮੌਕੇ ਪਰਿਵਾਰ ਸਮੇਤ ਪੁੱਜ ਕੇ ਗੁਰੂ ਘਰ ਦਾ ਆਸ਼ੀਰਵਾਦ ਪ੫ਾਪਤ ਕਰੋ¢

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: ôÌÆ ×°ð± Á