ਮਾਸਕੋ: ਚੀਨ ਤੇ ਰੂਸ ਇਸ ਵੇਲੇ ਇਕ-ਦੂਜੇ ਦੇ ਨੇੜੇ ਆ ਰਹੇ ਹਨ ਕਿਉਂਕਿ ਦੋਵਾਂ ਨੂੰ ਜਾਪਦਾ ਹੈ ਕਿ ਉਨ੍ਹਾਂ ਨੂੰ ਇਸ ਵੇਲੇ ਅਮਰੀਕਾ ਦੀਆਂ ਸਾਂਝੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ¢ ਇਸ ਤੋਂ ਇਲਾਵਾ ਉਨ੍ਹਾਂ ਸਾਹਵੇਂ ਇਕੋ ਜਿਹੀਆਂ ਆਰਥਿਕ ਦੁਸ਼ਵਾਰੀਆਂ ਵੀ ਹਨ¢ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਸ਼ੁੱਕਰਵਾਰ ਨੂੰ ਬੀਜਿੰਗ 'ਚ ਗ੫ੇਟ ਹਾਲ ਪੁੱਜੇ¢ ਉਹ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕਰਨਗੇ¢