ਯਾਦਗਾਰੀ ਸਮਾਗਮਾਂ ਸਬੰਧੀ ਕੌਮੀ ਕਮੇਟੀ ਮੀਟਿੰਗ, ਸਿੱਧੂ ਹੋਣਗੇ ਸ਼ਾਮਲ

Updated on: Thu, 08 Nov 2018 03:45 PM (IST)
  
navjot singh sidhu

ਯਾਦਗਾਰੀ ਸਮਾਗਮਾਂ ਸਬੰਧੀ ਕੌਮੀ ਕਮੇਟੀ ਮੀਟਿੰਗ, ਸਿੱਧੂ ਹੋਣਗੇ ਸ਼ਾਮਲ

ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਮੀਟਿੰਗ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਜਲਿ੍ਹਆਂਵਾਲਾ ਬਾਗ ਦੇ ਸ਼ਤਾਬਦੀ ਸਮਾਗਮ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਯਾਦਗਾਰੀ ਸਮਾਗਮਾਂ ਸਬੰਧੀ ਬਣੀ ਕੌਮੀ ਕਮੇਟੀ ਲਾਗੂ ਕਰਨ ਲਈ ਅੱਜ ਦਿੱਲੀ ਵਿਖੇ ਹੋਣ ਵਾਲੀ ਮੀਟਿੰਗ 'ਚ ਪੰਜਾਬ ਦੇ ਸਥਾਨਕ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਹਿੱਸਾ ਲੈਣਗੇ। ਇਸ ਮੀਟਿੰਗ 'ਚ ਹਿੱਸਾ ਲੈਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਮੰਤਰੀ ਸਿੱਧੂ ਤੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: navjot singh sidhu