ਤਿੰਨ ਦਿਨਾਂ 'ਚ ਹਨੇਰੀ ਚੱਲਣ ਤੇ ਬੂੰਦਾਬਾਂਦੀ ਦੀ ਸੰਭਾਵਨਾ

Updated on: Fri, 19 May 2017 09:44 PM (IST)
  

ਚੰਡੀਗ੍ਹੜ੍ਹ (ਏਜੰਸੀ) :

ਉੱਤਰੀ ਭਾਰਤ ਵਿਚ ਜ਼ਬਰਦਸਤ ਗਰਮੀ ਦੇ ਬਾਅਦ ਅਗਲੇ ਤਿੰਨ ਦਿਨਾਂ 'ਚ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਚੌਧਰੀ ਚਰਨ ਸਿੰਘ ਖੇਤੀ ਯੂਨੀਵਰਸਿਟੀ ਹਿਸਾਰ ਦੇ ਖੇਤੀ ਮੌਸਮ ਵਿਗਿਆਨ ਵਿਭਾਗ ਨੇ ਉੱਤਰੀ ਭਾਰਤ 'ਚ 20 ਤੋਂ 23 ਮਈ ਤਕ ਹਨੇਰੀ ਚੱਲਣ ਦੇ ਨਾਲ ਬੂੰਦਾਬਾਂਦੀ ਦੀ ਸੰਭਾਵਨਾ ਵੀ ਪ੍ਰਗਟ ਕੀਤੀ ਹੈ।

ਯੂਨੀਵਰਸਿਟੀ ਦੇ ਬੁਲਾਰੇ ਨੇ ਅੱਜ ਇਥੇ ਕਿਹਾ ਕਿ ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਤੋਂ 42 ਡਿਗਰੀ ਸੈਲਸੀਅਸ ਤਕ ਰਹਿਣ ਦੀ ਸੰਭਾਵਨਾ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: WEATHER REPORT