ਭਾਰਤ ਏਸ਼ੀਆ ਕੱਪ 'ਚੋਂ ਬਾਹਰ

Updated on: Wed, 15 Nov 2017 12:21 AM (IST)
  

ਕੁਆਲਾਲੰਪੁਰ : ਨੇਪਾਲ ਤੋਂ ਹਾਰਨ ਤੋਂ ਬਾਅਦ ਸਾਬਕਾ ਚੈਂਪੀਅਨ ਭਾਰਤੀ ਟੀਮ ਲੀਗ ਗੇੜ ਦੇ ਆਪਣੇ ਆਖ਼ਰੀ ਮੈਚ 'ਚ ਮੰਗਲਵਾਰ ਨੂੰ ਇੱਥੇ ਬੰਗਲਾਦੇਸ਼ ਹੱਥੋਂ ਅੱਠ ਵਿਕਟਾਂ ਨਾਲ ਹਾਰ ਕੇ ਏਸ਼ੀਆ ਕੱਪ ਅੰਡਰ-19 ਿਯਕਟ ਟੂਰਨਾਮੈਂਟ ਤੋਂ ਬਾਹਰ ਹੋ ਗਈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: asia cup