ਦਿੱਲੀ ਨੇ ਪੰਜਾਬ ਨੂੰ ਹਰਾਇਆ

Updated on: Sat, 18 Feb 2017 12:12 AM (IST)
  

ਚੰਡੀਗੜ੍ਹ (ਜੇਐੱਨਐੱਨ) : ਦਿੱਲੀ ਨੇ ਸ਼ੁੱਕਰਵਾਰ ਨੂੰ ਹਾਕੀ ਇੰਡੀਆ ਲੀਗ (ਐੱਚਆਈਐੱਲ) ਦੇ ਪੰਜਵੇਂ ਐਡੀਸ਼ਨ 'ਚ ਪੰਜਾਬ ਨੂੰ ਉਸ ਦੇ ਘਰੇਲੂ ਮੈਦਾਨ 'ਤੇ 6-1 ਨਾਲ ਕਰਾਰੀ ਮਾਤ ਦਿੱਤੀ। ਪੰਜਾਬ ਦੀ ਘਰ 'ਚ ਇਹ ਲਗਾਤਾਰ ਤੀਜੀ ਹਾਰ ਸੀ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: Delhi hammer Punjab Warriors 6-1 in HIL; jump to third spot