ਭਾਰਤ ਨੇ ਜਿੱਤੀ ਅੰਡਰ-19 ਲੜੀ

Updated on: Sun, 13 Aug 2017 12:20 AM (IST)
  

ਬ੍ਰਾਈਟਨ (ਪੀਟੀਆਈ) : ਭਾਰਤੀ ਅੰਡਰ-19 ਟੀਮ ਨੇ ਇੰਗਲੈਂਡ ਨੂੰ 169 ਦੌੜਾਂ ਨਾਲ ਹਰਾ ਕੇ ਪੰਜ ਇਕ ਦਿਨਾ ਮੈਚਾਂ ਦੀ ਯੂਥ ਸੀਰੀਜ਼ 'ਚ 3-0 ਦੀ ਅਜੇਤੂ ਬੜ੍ਹਤ ਬਣਾ ਕੇ ਸੀਰੀਜ਼ 'ਤੇ ਕਬਜ਼ਾ ਕਰ ਲਿਆ। ਭਾਰਤੀ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ 'ਚ ਸੱਤ ਵਿਕਟਾਂ 'ਤੇ 327 ਦੌੜਾਂ ਬਣਾਈਆਂ। ਪੰਜਾਬ ਦੇ ਸ਼ੁਭਮਨ ਗਿੱਲ ਨੇ 147 ਦੌੜਾਂ ਦਾ ਯੋਗਦਾਨ ਦਿੱਤਾ। ਜਵਾਬ 'ਚ ਇੰਗਲੈਂਡ ਦੀ ਪੂਰੀ ਟੀਮ 40.5 ਓਵਰਾਂ 'ਚ 158 ਦੌੜਾਂ 'ਤੇ ਸਿਮਟ ਗਈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: India win