ਸਖ਼ਤ ਅਭਿਆਸ

Updated on: Wed, 11 Jan 2017 07:33 PM (IST)
  

ਮੈਲਬੌਰਨ 'ਚ 16 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਸਾਲ ਦੇ ਪਹਿਲੇ ਗਰੈਂਡ ਸਲੈਮ ਟੂਰਨਾਮੈਂਟ ਆਸਟ੫ੇਲੀਅਨ ਓਪਨ ਲਈ ਦਿੱਗਜਾਂ ਨੇ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਬੁੱਧਵਾਰ ਨੂੰ ਕੋਰਟ 'ਤੇ ਆਪਣੀਆਂ ਤਿਆਰੀਆਂ ਨੂੰ ਪਰਖਦੇ ਸਾਬਕਾ ਚੈਂਪੀਅਨ ਸਰਬੀਆ ਦੇ ਨੋਵਾਕ ਜੋਕੋਵਿਕ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: mast photo