ਕੁਲੈਕਟਰ ਰੇਟ ਸੋਧਣ ਸਬੰਧੀ ਸੁਝਾਅ ਮੰਗੇ

Updated on: Tue, 13 Mar 2018 09:26 PM (IST)
  

ਸਟਾਫ ਰਿਪੋਰਟਰ, ਲੁਧਿਆਣਾ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿੱਚ ਪੰਜਾਬ ਸਟੈਂਪ (ਡੀਲਿੰਗ ਆਫ ਅੰਡਰ ਵੈਲਿਊਡ ਇੰਸਟਰੂਮੈਂਟ) ਰੂਲਜ਼-1983 ਦੇ ਸਬ-ਰੂਲ 3-ਏ ਅਧੀਨ ਸਾਲ 2018-19 ਦੇ ਕੁਲੈਕਟਰ ਰੇਟ ਸੋਧਣ ਦੀ ਕਾਰਵਾਈ ਆਰੰਭੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੫ਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੀ ਵੈੱਬਸਾਈਟ ਉਪਰ ਸਾਲ 2017-18 ਦੇ ਕੁਲੈਕਟਰ ਰੇਟ ਅਪਲੋਡ ਹਨ। ਜੇਕਰ ਕੋਈ ਵੀ ਵਿਅਕਤੀ ਕੁਲੈਕਟਰ ਰੇਟ ਪ੫ਤੀ ਆਪਣਾ ਸੁਝਾਅ ਦੇਣਾ ਚਾਹੁੰਦਾ ਹੈ ਤਾਂ ਉਹ ਮਿਤੀ 21 ਮਾਰਚ, 2018 ਨੂੰ ਸ਼ਾਮ 4 ਵਜੇ ਤੱਕ ਆਪੋ-ਆਪਣੇ ਉਪ ਮੰਡਲ ਮੈਜਿਸਟ੫ੇਟ ਕੋਲ ਆਪਣਾ ਸੁਝਾਅ ਲਿਖਤੀ ਰੂਪ ਦੇ ਸਕਦਾ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: Ç÷ñ·Å «ÇèÁ