ਗਿਆਨੀ ਗੁਰਬਚਨ ਸਿੰਘ ਨੇ ਕੀਤਾ ਨਵੀਂ ਇਮਾਰਤ ਦਾ ਉਦਘਾਟਨ

Updated on: Mon, 16 Apr 2018 07:24 PM (IST)
  
×°ð ç¹ÁÅðÅ

ਗਿਆਨੀ ਗੁਰਬਚਨ ਸਿੰਘ ਨੇ ਕੀਤਾ ਨਵੀਂ ਇਮਾਰਤ ਦਾ ਉਦਘਾਟਨ

ਹਰਵਿੰਦਰ ਸਿੰਘ ਸਿੱਧੂ, ਰਮਦਾਸ

ਸਰਹੱਦੀ ਪਿੰਡ ਪੰਜਗਰਾਈਆਂ ਵਾਹਲਾ ਦੀ ਸਮੁੱਚੀ ਸਿੱਖ ਸੰਗਤ ਵੱਲੋ ਪਿੰਡ ਦੇ ਗੁਰਦੁਆਰਾ ਸਾਹਿਬਾਨ ਦੀ ਤਿਆਰ ਨਵੀਂ ਇਮਾਰਤ ਵਿਖੇ ਸ੫ੀ ਗੁਰੂੁ ਗ੫ੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਪ੫ਕਾਸ਼ ਕਰਨ ਲਈ ਸ੫ੀ ਅਕਾਲ ਤਖਤ ਸਾਹਿਬ ਸ੫ੀ ਅੰਮਿ੫ਤਸਰ ਦੇ ਜੱਥੇ: ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਪੁੱਜੇ । ਉਨਾਂ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਉਦਘਾਟਨ ਕਰਕੇ ਸ੫ੀ ਗੁਰੂ ਗ੫ੰਥ ਸਾਹਿਬ ਜੀ ਦੇ ਸਨਮੁੱਖ ਇਮਾਰਤ ਦਾ ਨਿਰਮਾਣ ਨਿਰਵਿਘਨ ਸੰਪੂਰਨ ਹੋਣ ਦੇ ਸ਼ੁਕਰਾਨੇ ਦੀ ਅਰਦਾਸ ਬੇਨਤੀ ਕੀਤੀ ।

ਇਸ ਮੌਕੇ ਰਾਜਵਿੰਦਰ ਸਿੰਘ ਰਾਜੁ, ਸਾਬਕਾ ਸਰਪੰਚ ਗੁਰਨਾਮ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ, ਨੰਬਰਦਾਰ ਮਹਿੰਦਰ ਸਿੰਘ, ਨਵਦੀਪ ਸਿੰਘ ਮੋਤੀ, ਨੰਬਰਦਾਰ ਹਰਦੇਵ ਸਿੰਘ, ਹਰਪਾਲ ਸਿੰਘ, ਅਜੀਤ ਸਿੰਘ, ਹਰਜਿੰਦਰ ਸਿੰਘ, ਗੁਰਪਾਲ ਸਿੰਘ , ਗਗਨਦੀਪ ਸਿੰਘ, ਗੁਰਮੁੱਖ ੁਸਿੰਘ, ਜਸਵੰਤ ਸਿੰਘ, ਰਣਜੀਤ ਸਿੰਘ, ਦਲਜੀਤ ਸਿੰਘ, ਸੁਖਵੰਤ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ ਫੌਜੀ, ਸੁਲੱਖਣ ਸਿੰਘ, ਬੀਰ ਸਿੰਘ, ਬਾਬਾ ਬੁੱਢਾ ਸਾਹਿਬ ਮਨੁੱਖੀ ਭਲਾਈ ਸੁਸਾਇਟੀ ਦੇ ਪ੫ਧਾਨ ਕੁਲਵੰਤ ਸਿੰਘ, ਸੇਵਕ ਜੱਥਾ ਇਸ਼ਨਾਨ ਦੇ ਪ੫ਧਾਨ ਸੁਖਵੰਤ ਸਿੰਘ, ਬਾਬਾ ਗੁਰਦੀਪ ਸਿੰਘ ਨਿਰਮਲ ਕੁੱਲੀ ਲੱਖੂਵਾਲ ਵਾਲੇ, ਭਾਈ ਵੱਸਣ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: ×°ð ç¹ÁÅðÅ