12 ਬੋਤਲਾਂ ਸ਼ਰਾਬ ਬਰਾਮਦ

Updated on: Sat, 13 Jan 2018 05:37 PM (IST)
  

ਪੱਤਰ ਪ੍ਰੇਰਕ, ਧਾਰੀਵਾਲ-ਥਾਣਾ ਧਾਰੀਵਾਲ ਦੀ ਪੁਲਿਸ ਨੇ 12 ਬੋਤਲਾਂ ਸ਼ਰਾਬ ਠੇੇਕਾ ਬਰਾਮਦ ਕਰਕੇ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ। ਥਾਣਾ ਮੁੱਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਇੱਕ ਖਾਸ ਸੂਚਨਾ ਦੇ ਆਧਾਰ ਤੇ ਹੈੱਡ ਕਾਂਸਟੇਬਲ ਹਰਭੇਜ ਸਿੰਘ ਨੇ ਪੁਲਿਸ ਪਾਰਟੀ ਨਾਲ ਸ਼ਹਿਰ ਧਾਰੀਵਾਲ ਦੇ ਵਾਰਡ ਨੰਬਰ 11 ਦੇ ਮਿਲ ਕੁਆਟਰ ਵਿਚ ਛਾਪਾਮਾਰੀ ਕਰਕੇ 12 ਬੋਤਲਾਂ ਠੇਕਾ ਸ਼ਰਾਬ ਬਰਾਮਦ ਕੀਤੀ ਜਦਕਿ ਪੁਲਿਸ ਪਾਰਟੀ ਨੂੰ ਵੇਖ ਕੇ ਕਾਲੀ ਪੁੱਤਰ ਬਲਜੀਤ ਸਿੰਘ ਵਾਸੀ ਮਿਲ ਕੁਆਟਰ ਧਾਰੀਵਾਲ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਲੀ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: ê¹ÇñÃ é¶ A