25 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

Updated on: Sat, 13 Jan 2018 04:18 PM (IST)
  

ਪੱਤਰ ਪ੍ਰੇਰਕ, ਤਰਨਤਾਰਨ : ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੇ 25 ਗ੍ਰਾਮ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਰਫਤਾਰ ਕਰਨ ਦਾ ਦਾਅਵਾ ਕੀਤਾ ਹੈ। ਉਕਤ ਵਿਅਕਤੀ ਦੇ ਖ਼ਿਲਾਫ਼ ਥਾਣਾ ਸਦਰ ਤਰਨਤਾਰਨ 'ਚ ਕੇਸ ਦਰਜ ਕੀਤਾ ਗਿਆ ਹੈ।

ਏਐੱਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਪਿੰਡ ਜਹਾਂਗੀਰ ਨਜ਼ਦੀਕ ਗਸ਼ਤ ਦੇ ਦੌਰਾਨ ਜਸਪਾਲ ਸਿੰਘ ਪੁੱਤਰ ਮਾਹਨ ਸਿੰਘ ਵਾਸੀ ਜੰਡਿਆਲਾ ਗੁਰੂ ਦੇ ਕਬਜ਼ੇ 'ਚੋਂ 25 ਗ੍ਰਾਮ ਹੈਰੋਇਨ ਬਰਾਮਦ ਕਰਕੇ ਕਾਬੂ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: Æ¶ ÃàÅë åðéåÅðé çÆ ê¹ÇñÃ é¶ BE ×ÌÅî þð¯ÇÂé ìðÅîç ÕðÕ¶ ÇÂÕ ÇòÁÕåÆ ù Ç×ÌëåÅð Õðé çÅ çÅÁòÅ ÕÆåÅ þÍ À¹Õå ÇòÁÕåÆ ç¶ ÇõñÅø æÅäÅ Ãçð åðéåÅðé ÓÚ Õ¶Ã çðÜ ÕÆåÅ Ç×ÁÅ þÍ