ਮੱਖਣ ਸਿੰਘ ਸ਼ਕਰੀ ਨੂੰ ਸਦਮਾ, ਮਾਤਾ ਦਾ ਦੇਹਾਂਤ

Updated on: Tue, 12 Sep 2017 07:44 PM (IST)
  
local news

ਮੱਖਣ ਸਿੰਘ ਸ਼ਕਰੀ ਨੂੰ ਸਦਮਾ, ਮਾਤਾ ਦਾ ਦੇਹਾਂਤ

ਬੱਲੂ ਮਹਿਤਾ, ਪੱਟੀ

ਵੇਰਕਾ ਮਿਲਕ ਪਲਾਂਟ ਦੇ ਸਾਬਕਾ ਚੇਅਰਮੈਨ ਮੱਖਣ ਸਿੰਘ ਸ਼ਕਰੀ ਅਤੇ ਸ਼ਕਰੀ ਪਰਿਵਾਰ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋ ਉਨ੍ਹਾਂ ਦੀ ਮਾਤਾ ਰਜਵੰਤ ਕੌਰ ਪਤਨੀ ਠਾਕਰ ਸਿੰਘ ਸ਼ਕਰੀ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਸ਼ਕਰੀ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਹੈ। ਇਸ ਦੁੱਖ ਦੀ ਘੜੀ ਵਿਚ ਮੱਖਣ ਸਿੰਘ ਸ਼ਕਰੀ ਅਤੇ ਪਰਿਵਾਰ ਨਾਲ ਭੋਲਾ ਸਿੰਘ ਸ਼ਕਰੀ, ਜਗਤਾਰ ਸਿੰਘ ਬੁਰਜ, ਗੁਰਮਹਾਂਵੀਰ ਸਿੰਘ ਸੰਧੂ ਸਰਹਾਲੀ, ਨੀਰਫ਼ ਸ਼ਕਰੀ, ਰੌਬਿਨ ਸ਼ਕਰੀ, ਪਿ੍ਰੰਸੀਪਲ ਹਰਦੀਪ ਸਿੰਘ, ਹਰਪ੫ੀਤ ਸਿੰਘ ਸੰਧੂ, ਬੂਟਾ ਸਿੰਘ, ਬਸੰਤ ਸਿੰਘ, ਹਰਦਿਆਲ ਸਿੰਘ, ਸੁਰਜੀਤ ਸਿੰਘ, ਦਾਰਾ ਸਿੰਘ, ਗੁਰਪ੍ਰੀਤ ਸਿੰਘ, ਜਗਰੂਪ ਸਿੰਘ, ਹਰਪ੫ੀਤ ਸਿੰਘ, ਜਗਦੀਪ ਸਿੰਘ ਵਿੱਕੀ, ਅਮਨਦੀਪ ਸਿੰਘ, ਭੁਪਿੰਦਰ ਸਿੰਘ, ਸਤਨਾਮ ਸਿੰਘ, ਮਨਬੀਰ ਸਿੰਘ, ਲਵਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਬਾਊ ਸਿੰਘ, ਅਵਤਾਰ ਸਿੰਘ, ਕੋਮਲ ਸਿੰਘ, ਹਰਜੀਤ ਸਿੰਘ, ਸਵਿੰਦਰ ਸਿੰਘ, ਦਵਿੰਦਰ ਸਿੰਘ, ਸਰਬਜੀਤ ਸਿੰਘ, ਹਰਜੋਤ ਸਿੰਘ, ਤਰਸੇਮ ਸਿੰਘ, ਹਰਪ੫ੀਤ ਸਿੰਘ, ਕਰਮ ਸਿੰਘ, ਕੁਲਦੀਪ ਸਿੰਘ, ਬੋਹੜ ਸਿੰਘ, ਸਰਬਜੀਤ ਸਿੰਘ ਆਦਿ ਤੋਂ ਇਲਾਵਾਂ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਂਵਾਂ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: local news