ਅੱਜ ਦੀ ਗ੍ਰਹਿ ਸਥਿਤੀ : 4 ਮਈ 2019, ਸ਼ਨਿਚਰਵਾਰ, ਵਿਸਾਖ ਮਹੀਨਾ, ਕ੍ਰਿਸ਼ਨ ਪੱਖ, ਮੱਸਿਆ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ : ਪੂਰਬ।

ਅੱਜ ਦਾ ਰਾਹੂਕਾਲ : ਸਵੇਰੇ 09.00 ਵਜੇ ਤੋਂ ਸਵੇਰੇ 10.30 ਵਜੇ ਤਕ।

ਅੱਜ ਦਾ ਪੁਰਬ ਤੇ ਤਿਉਹਾਰ : ਸ਼ਨੀ ਮੱਸਿਆ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮ।

ਵਿਸ਼ੇਸ਼ : ਵਿਸਾਖ ਮਹੀਨਾ ਸ਼ੁਕਲ ਪੱਖ ਆਰੰਭ।

ਵਿਕ੍ਰਮ ਸੰਵਲ 2076, ਸ਼ਕੇ 1941, ਉੱਤਰਾਇਣ, ਉੱਤਰ ਗੋਲ, ਬਸੰਤ ਰੁੱਤ, ਵਿਸਾਖ ਮਹੀਨਾ, ਸ਼ੁਕਲ ਪੱਖ, ਪ੍ਰਤੀਪਦਾ 27 ਘੰਟੇ 59 ਮਿੰਟ ਤਕ ਮਗਰੋਂ ਦੂਜ, ਭਰਨੀ ਨਛੱਤਰ ਮਗਰੋਂ ਕ੍ਰਿਤਿਕਾ ਨਛੱਤਰ, ਸੁਭਾਗ ਯੋਗ 26 ਘੰਟੇ 48 ਮਿੰਟ ਤਕ ਮਗਰੋਂ ਸ਼ੋਭਨ ਯੋਗ, ਮੇਸ਼ 'ਚ ਚੰਦਰਮਾ 22 ਘੰਟੇ 23 ਮਿੰਟ ਤਕ ਮਗਰੋਂ ਬ੍ਰਿਖ 'ਚ।

ਮੇਖ : ਸ਼ਾਹੀ ਖ਼ਰਚ 'ਤੇ ਕਾਬੂ ਰੱਖੋ। ਕੋਈ ਅਜਿਹਾ ਕੰਮ ਨਾ ਕਰੋ ਜਿਸ ਨਾਲ ਵੱਕਾਰ ਪ੍ਰਭਾਵਿਤ ਹੋਵੇ। ਆਰਥਿਕ ਮਾਮਲਿਆਂ 'ਚ ਜੋਖਿਮ ਨਾ ਉਠਾਓ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਦਾਇਕ ਨਹੀਂ ਹੈ।

ਬ੍ਰਿਖ : ਰਿਸ਼ਤਿਆਂ 'ਚ ਮਿਠਾਸ ਆਵੇਗੀ। ਵਿਆਹੁਤਾ ਜੀਵਨ ਸੁਖੀ ਹੋਵੇਗਾ, ਪਰ ਅਧੀਨ ਰਹਿੰਦੇ ਮੁਲਾਜ਼ਮ, ਗੁਆਂਢੀ ਆਦਿ ਕਾਰਨ ਤਣਾਅ ਮਿਲ ਸਕਦਾ ਹੈ। ਪੁਰਾਣੇ ਦੋਸਤ ਨਾਲ ਮੁਲਾਕਾਤ ਹੋਵੇਗੀ।

ਮਿਥੁਨ : ਰਚਨਾਤਮਕ ਯਤਨਾਂ 'ਚ ਵਾਧਾ ਹੋਵੇਗਾ। ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਤੇ ਵੱਕਾਰ 'ਚ ਵਾਧਾ ਹੋਵੇਗਾ। ਨਿੱਜੀ ਸਬੰਧ ਗੂੜ੍ਹੇ ਹੋਣਗੇ।

ਕਰਕ : ਕਾਰੋਬਾਰੀ ਵੱਕਾਰ ਵਧੇਗਾ। ਸਿੱਖਿਆ ਦੇ ਖੇਤਰ 'ਚ ਜ਼ਿਆਦਾ ਮਿਹਨਤ ਕਰਨੀ ਪਵੇਗੀ। ਪਰਿਵਾਰਕ ਜੀਵਨ ਸੁਖੀ ਹੋਵੇਗਾ। ਪਹਾੜੀ ਸਥਾਨ ਦੀ ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ।

ਸਿੰਘ : ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਰਚਨਾਤਮਕ ਯਤਨਾਂ 'ਚ ਵਾਧਾ ਹੋਵੇਗਾ। ਮੀਡੀਆ ਦੇ ਫੋਕਸ 'ਚ ਆ ਸਕਦੇ ਹੋ।

ਕੰਨਿਆ : ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਸਿੱਖਿਆ ਦੇ ਖੇਤਰ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰੀ ਵੱਕਾਰ ਵਧੇਗਾ। ਵਿਗੜੇ ਕੰਮ ਬਣਨ ਦੀ ਸੰਭਾਵਨਾ ਹੈ।

ਤੁਲਾ : ਧਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਸਮਾਜਕ ਵੱਕਾਰ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ।

ਬ੍ਰਿਸ਼ਚਕ : ਹੰਕਾਰ 'ਤੇ ਕਾਬੂ ਰੱਖੋ ਨਹੀਂ ਤਾਂ ਫਿਜ਼ੂਲ ਦੀਆਂ ਉਲਝਣਾਂ ਤੇ ਤਣਾਅ ਮਿਲ ਸਕਦਾ ਹੈ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਹੇ ਯਤਨਾਂ 'ਚ ਵਾਧਾ ਹੋਵੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਧਨੁ : ਉਪਹਾਰ ਜਾਂ ਸਨਮਾਨ 'ਚ ਵਾਧੇ ਦੇ ਯੋਗ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਵੱਕਾਰ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

ਮਕਰ : ਦੌੜ ਭੱਜ ਰਹੇਗੀ। ਮਹਿਲਾ ਰਿਸ਼ਤੇਦਾਰ ਕਾਰਨ ਤਣਾਅ ਮਿਲ ਸਕਦਾ ਹੈ। ਖਾਣ ਪੀਣ 'ਚ ਸਾਵਧਾਨੀ ਰੱਖੋ। ਸਿਹਤ ਪ੍ਰਭਾਵਿਤ ਰਹੇਗੀ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤੋ।

ਕੁੰਭ : ਕਾਰੋਬਾਰੀ ਵੱਕਾਰ 'ਚ ਵਾਧਾ ਹੋਵੇਗਾ। ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਰਚਨਾਤਮਕ ਯਤਨਾਂ 'ਚ ਵਾਧੇ ਦੇ ਯੋਗ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਪੁਰਾਣੇ ਦੋਸਤ ਨਾਲ ਮੁਲਾਕਾਤ ਹੋਵੇਗੀ।

ਮੀਨ : ਕਿਸੇ ਕੰਮ ਦੇ ਸੰਪੰਨ ਹੋਣ ਨਾਲ ਆਤਮ ਵਿਸ਼ਵਾਸ 'ਚ ਵਾਧਾ ਹੋਵੇਗਾ। ਸਮਾਜਕ ਵੱਕਾਰ ਵਧੇਗਾ। ਪਰਿਵਾਰਕ ਵੱਕਾਰ 'ਚ ਵਾਧਾ ਹੋਵੇਗਾ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ।