ਅੱਜ ਦੀ ਗ੍ਰਹਿ ਸਥਿਤੀ : 20 ਜੁਲਾਈ 2019, ਸ਼ਨਿਚਰਵਾਰ, ਸਾਉਣ ਮਹੀਨਾ, ਕ੍ਰਿਸ਼ਨ ਪੱਖ, ਤੀਜ ਦਾ ਰਾਸ਼ੀਫਲ਼।

ਅੱਜ ਦਾ ਦਿਸ਼ਾਸ਼ੂਲ : ਪੂਰਬ।

ਅੱਜ ਦਾ ਰਾਹੂਕਾਲ : ਸਵੇਰੇ 09:00 ਵਜੇ ਤੋਂ 10:30 ਵਜੇ ਤੱਕ।

ਤਿਉਹਾਰ : ਸ੍ਰੀ ਗਣੇਸ਼ ਚਤੁਰਥੀ ਵਰਤ।

ਭਦਰਾ : ਸਵੇਰੇ 09:14 ਵਜੇ ਤੱਕ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮ।

ਵਿਸ਼ੇਸ਼: ਸ਼ੁੱਕਰ ਅਸਤ ਪੂਰਬ 'ਚ।

ਬਿਕਰਮੀ ਸੰਮਤ 2076, ਸ਼ਕੇ 1941, ਦੱਖਨਾਇਣ, ਉੱਤਰ ਗੋਲ, ਵਰਖਾ ਰੁੱਤ, ਸਾਉਣ ਮਹੀਨਾ, ਕ੍ਰਿਸ਼ਨ ਪੱਖ ਚਤੁਰਥੀ 11 ਘੰਟੇ 40 ਮਿੰਟ ਤੱਕ ਉਪਰੰਤ ਪੰਜਮੀ, ਸ਼ਤਭਿਸ਼ਾ ਨਛੱਤਰ 07 ਘੰਟੇ 25 ਮਿੰਟ ਤੱਕ ਉਪਰੰਤ ਪੂਰਬਭਾਦਪਦ ਨਛੱਤਰ, ਸੌਭਾਗਿਆ ਯੋਗ 06 ਘੰਟੈ 18 ਮਿੰਟ ਤੱਕ ਉਪਰੰਤ ਸ਼ੋਭਨ ਯੋਗ, ਕੁੰਭ 'ਚ ਚੰਦਰਮਾ 27 ਘੰਟੇ 40 ਮਿੰਟ ਤੱਕ ਉਪਰੰਤ ਮੀਨ 'ਚ।


ਮੇਖ : ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਪਰਿਵਾਜਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ।


ਬ੍ਰਿਖ : ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ। ਸਿੱਖਿਆ ਦੇ ਖੇਤਰ 'ਚ ਸਫਲਤਾ ਮਿਲੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸੰਤਾਨ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ।


ਮਿਥੁਨ : ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਪਿਤਾ ਜਾਂ ਧਰਮ ਗੁਰੂ ਦਾ ਸਹਿਯੋਗ ਮਿਲੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।


ਕਰਕ : ਰਚਨਾਤਮਕ ਯਤਨ ਸਫਲ ਹੋਣਗੇ ਪਰ ਮੌਸਮੀ ਰੋਗਾਂ ਤੋਂ ਪ੍ਰਭਾਵਿਤ ਹੋ ਸਕਦੇ ਹੋ। ਸਿੱਖਿਆ ਦੇ ਖੇਤਰ 'ਚ ਸਫਲਤਾ ਮਿਲੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ।


ਸਿੰਘ : ਚੱਲ ਜਾਂ ਅਚੱਲ ਜਾਇਦਾਦ ਦੀ ਦਿਸ਼ਾ 'ਚ ਸਫਲਤਾ ਮਿਲੇਗੀ। ਧਾਰਮਿਕ ਸੋਚ ਵਧੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਕੰਮਾਂ 'ਚ ਵਿਕਾਸ ਹੋਵੇਗਾ। ਸਮਾਜਿਕ ਮਾਣ-ਸਨਮਾਨ ਵਧੇਗਾ।


ਕੰਨਿਆ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਸਰਦੀ ਜੁਕਾਮ ਪ੍ਰਤੀ ਸੁਚੇਤ ਰਹੋ। ਪੌਦੇ ਲਗਾਓ।


ਤੁਲਾ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਵਪਾਰਕ ਯੋਜਨਾ ਸਫਲ ਹੋਵੇਗੀ। ਗੁਡਹਲ ਦੇ ਪੌਦੇ ਲਗਾਓ।


ਬ੍ਰਿਸ਼ਚਕ : ਜੀਵਿਕਾ ਦੇ ਖੇਤਰ 'ਚ ਤਰੱਕੀ ਮਿਲੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਨ, ਯਸ਼, ਕੀਰਤੀ ਅਤੇ ਸਨਮਾਨ 'ਚ ਵਾਧਾ ਹੋਵੇਗਾ।


ਧਨੁ : ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਵਪਾਰਕ ਯਤਨ ਸਫਲ ਹੋਣਗੇ। ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।


ਮਕਰ : ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਸਮਾਜਿਕ ਕੰਮਾਂ 'ਚ ਰੁੱਝੇ ਰਹਿਣ ਨਾਲ ਮਾਣ-ਸਨਮਾਨ ਵਧੇਗਾ।


ਕੁੰਭ : ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ। ਵਪਾਰਕ ਯਤਨ ਸਫਲ ਹੋਣਗੇ। ਜੀਵਨਸਾਥੀ ਦਾ ਸਹਿਯੋਗ ਮਿਲ ਸਕਦਾ ਹੈ। ਰਚਨਾਤਮਕ ਕੰਮਾਂ 'ਚ ਵਿਕਾਸ ਹੋਵੇਗਾ।


ਮੀਨ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਸਮਾਜਿਕ ਕੰਮਾਂ 'ਚ ਰੁਚੀ ਲਵੋਗੇ। ਭੱਜਦੌੜ ਬਣੀ ਰਹੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਬਣ ਰਹੀ ਹੈ।

Posted By: Jagjit Singh