ਅੱਜ ਦੀ ਗ੍ਰਹਿ ਸਥਿਤੀ : 10 ਜਨਵਰੀ 2019, ਵੀਰਵਾਰ, ਪੋਹ ਮਹੀਨਾ, ਸ਼ੁਕਲ ਪੱਖ, ਚਤੁਰਥੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 01.30 ਵਜੇ ਤੋਂ ਬਾਅਦ ਦੁਪਹਿਰ 03.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਦੱਖਣ।

ਅੱਜ ਦੀ ਭਦਰਾ : ਸਵੇਰੇ 04.00 ਵਜੇ ਤੋਂ ਸ਼ਾਮ 05.22 ਵਜੇ ਤਕ।

ਅੱਜ ਦਾ ਤਿਉਹਾਰ : ਗਣੇਸ਼ ਚਤੁਰਥੀ ਵਰਤ।


ਕੱਲ੍ਹ 11 ਜਨਵਰੀ, 2019 ਦਾ ਪੰਚਾਂਗ : ਸੰਵਤ ਵਿਰੋਧਕ੍ਰਿਤ 2075, ਸ਼ਕੇ 1940, ਦੱਖਣਾਇਨ, ਦੱਖਣ ਗੋਲ, ਹੇਮੰਤ ਰੁੱਤ, ਪੋਹ ਮਹੀਨਾ, ਸ਼ੁਕਲ ਪੱਖ ਪੰਚਮੀ 19 ਘੰਟੇ 55 ਮਿੰਟ ਤਕ ਉਸ ਤੋਂ ਬਾਅਦ ਸ਼ਸ਼ਠੀ, ਪੂਰਵ ਭਾਦਰਪਦ ਨਛੱਤਰ 30 ਘੰਟੇ 48 ਮਿੰਟ ਤਕ, ਵਰੀਆਨ ਯੋਗ, ਕੁੰਭ 'ਚ ਚੰਦਰਮਾ 26 ਘੰਟੇ 03 ਮਿੰਟ ਤਕ ਉਸ ਤੋਂ ਬਾਅਦ ਮੀਨ 'ਚ।


ਮੇਖ : ਪਰਿਵਾਰਕ ਕੰਮ 'ਚ ਮਸਰੂਫ਼ ਰਹੋਗੇ। ਆਰਥਿਕ ਮਾਮਲਿਆਂ 'ਚ ਜੋਖਮ ਨਾ ਚੁੱਕੋ। ਭੱਜ-ਦੌੜ ਦੀ ਸਥਿਤੀ ਬਣੀ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ।

ਬ੍ਰਿਖ : ਮਹਿਲਾ ਅਧਿਕਾਰੀ ਦਾ ਸਹਿਯੋਗ ਰਹੇਗਾ। ਪਰਿਵਾਰਕ ਜੀਵਨ ਸੁਖੀ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਬੰਧਾਂ 'ਚ ਮਿਠਾਸ ਆਵੇਗੀ। ਵਪਾਰਕ ਯੋਜਨਾ ਸਫਲ ਹੋਵੇਗੀ।

ਮਿਥੁਨ : ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਕਿਸੇ ਕੰਮ ਦੇ ਸਮਾਪਤ ਹੋਣ ਨਾਲ ਤੁਹਾਡੇ ਆਤਮਵਿਸ਼ਵਾਸ 'ਚ ਵਾਧਾ ਹੋਵੇਗਾ। ਯਾਤਰਾ ਦੀ ਸੰਭਾਵਨਾ ਹੈ।

ਕਰਕ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ। ਆਰਥਿਕ ਮਾਮਲਿਆਂ 'ਚ ਜੋਖਮ ਨਾ ਚੁੱਕੋ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਨਿਵੇਸ਼ ਕਰਨ ਤੋਂ ਬਚੋ।

ਸਿੰਘ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਵਿਆਹੁਤਾ ਜੀਵਨ ਸੁਖੀ ਹੋਵੇਗਾ। ਸਮਾਜਿਕ ਸਨਮਾਨ ਵਧੇਗਾ। ਸਿੱਖਿਆ ਮੁਕਾਬਲੇ 'ਚ ਸਫਲਤਾ ਮਿਲੇਗੀ।

ਕੰਨਿਆ : ਜੀਵਨ ਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਆਰਥਿਕ ਮਾਮਲਿਆਂ 'ਚ ਤਰੱਕੀ ਮਿਲੇਗੀ। ਵਪਾਰਕ ਸਾਧਨਾਂ 'ਚ ਵਾਧਾ ਹੋਵੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਤੁਲਾ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ। ਜੀਵਨ ਸਾਥੀ ਦਾ ਸਹਿਯੋਗ ਮਿਲੇਗਾ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ।

ਬ੍ਰਿਸ਼ਚਕ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਨ, ਯਸ਼ ਤੇ ਕੀਰਤੀ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਯੋਜਨਾ ਰੰਗ ਲਿਆਵੇਗੀ। ਦਿੱਤਾ ਗਿਆ ਕਰਜ਼ਾ ਵਾਪਸ ਮਿਲੇਗਾ।

ਧਨੁ : ਕਿਸੇ ਕੰਮ ਦੇ ਸਮਾਪਤ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਸਬੰਧ ਮਜ਼ਬੂਤ ਹੋਣਗੇ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਮਕਰ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਭੱਜ-ਨੱਠ ਰਹੇਗੀ। ਵਪਾਰਕ ਯੋਜਨਾ ਸਫਲ ਹੋਵੇਗੀ। ਸਿੱਖਿਆ ਖੇਤਰ 'ਚ ਸਫਲਤਾ ਮਿਲੇਗੀ। ਦਿੱਤਾ ਕਰਜ਼ਾ ਵਾਪਸ ਆਵੇਗਾ।

ਕੁੰਭ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਘਰੇਲੂ ਵਰਤੋਂ ਚੀਜ਼ਾਂ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸਮਾਪਤ ਹੋਣ ਨਾਲ ਤੁਹਾਡਾ ਪ੍ਰਭਾਵ ਵਧੇਗਾ।

ਮੀਨ : ਕਾਰੋਬਾਰ 'ਚ ਵਾਧਾ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਬੰਧਾਂ 'ਚ ਮਿਠਾਸ ਆਵੇਗੀ। ਕਿਸੇ ਰੋਗ ਤੋਂ ਛੁਟਕਾਰਾ ਮਿਲੇਗਾ। ਅਧਿਕਾਰੀ ਤੋਂ ਸਹਿਯੋਗ ਮਿਲੇਗਾ।