ਅੱਜ ਦੀ ਗ੍ਰਹਿ ਸਥਿਤੀ : 12 ਜਨਵਰੀ 2019, ਸ਼ਨਿਚਰਵਾਰ, ਪੋਹ ਮਹੀਨਾ, ਸ਼ੁਕਲ ਪੱਖ, ਸ਼ਸ਼ਠੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 09.00 ਵਜੇ ਤੋਂ 10.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੂਰਬ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮ।

ਕੱਲ੍ਹ ਦੀ ਭਦਰਾ : ਰਾਤ 11.42 ਤੋਂ 14 ਜਨਵਰੀ ਨੂੰ ਮੱਧ ਰਾਤ 12.52 ਵਜੇ ਤਕ।


ਕੱਲ੍ਹ 13 ਜਨਵਰੀ, 2019 ਦਾ ਪੰਚਾਂਗ : ਸੰਵਤ ਵਿਰੋਧਕ੍ਰਿਤ 2075, ਸ਼ਕੇ 1940, ਦੱਖਣਾਇਨ, ਦੱਖਣ ਗੋਲ, ਹੇਮੰਤ ਰੁੱਤ, ਪੋਹ ਮਹੀਨਾ, ਸ਼ੁਕਲ ਪੱਖ ਸਪਤਮੀ 23 ਘੰਟੇ 42 ਮਿੰਟ ਤਕ ਉਸ ਤੋਂ ਬਾਅਦ ਅਸ਼ਟਮੀ, ਉੱਤਰਭਾਦਰਪਦ ਨਛੱਤਰ 11 ਘੰਟੇ 06 ਮਿੰਟ ਤਕ ਉਸ ਤੋਂ ਬਾਅਦ ਰੇਵਤੀ ਨਛੱਤਰ, ਪਰਿਘ ਯੋਗ ਉਸ ਤੋਂ ਬਾਅਦ ਮੀਨ 'ਚ ਚੰਦਰਮਾ।

ਮੇਖ : ਪਰਿਵਾਰਕ ਤੇ ਕਾਰੋਬਾਰੀ ਸਮੱਸਿਆ ਤੋਂ ਪਰੇਸ਼ਾਨ ਹੋ ਸਕਦੇ ਹੋ। ਵਾਹਨ ਚਲਾਉਂਦੇ ਸਮੇਂ ਚੌਕਸ ਰਹੋ। ਆਰਥਿਕ ਮਾਮਲਿਆਂ 'ਚ ਜੋਖਮ ਨਾ ਚੁੱਕੋ।

ਬ੍ਰਿਖ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਰੋਜ਼ੀ-ਰੋਟੀ ਦੇ ਖੇਤਰ 'ਚ ਪ੍ਰਗਟੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਨਿੱਜਚੀ ਸਬੰਧੀ ਗੂੜ੍ਹੇ ਹੋਣਗੇ। ਪੁਰਾਣੇ ਮਿੱਤਰ ਨਾਲ ਮੁਲਾਕਾਤ ਹੋਵੇਗੀ।

ਮਿਥੁਨ : ਸੰਤਾਨ ਕਾਰਨ ਚਿੰਤਤ ਹੋ ਸਕਦੇ ਹੋ। ਪਰਿਵਾਰਕ ਸਮੱਸਿਆ ਤੋਂ ਪਰੇਸ਼ਾਨ ਰਹੋਗੇ। ਆਰਥਿਕ ਮਾਮਲਿਆਂ 'ਚ ਜੋਖਮ ਨਾ ਚੁੱਕੋ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕਰਕ : ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫ਼ਲਤਾ ਮਿਲੇਗੀ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ।

ਸਿੰਘ : ਪਰਿਵਾਰਕ ਜੀਵਨ ਸੁਖੀ ਹੋਵੇਗਾ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ। ਜੀਵਨ ਸਾਥੀ ਦਾ ਸਹਿਯੋਗ ਮਿਲੇਗਾ। ਨਿੱਜੀ ਸਬੰਧ ਗੂੜ੍ਹੇ ਹੋਣਗੇ।

ਕੰਨਿਆ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਚੱਲ ਜਾਂ ਅਚੱਲ ਜਾਇਦਾਦ ਦੀ ਦਿਸ਼ਾ 'ਚ ਚੱਲ ਰਹੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ। ਸਮਾਜਿਕ ਵੱਕਾਰ ਵਧੇਗਾ।

ਤੁਲਾ : ਆਰਥਿਕ ਮਾਮਲਿਆਂ 'ਚ ਪ੍ਰਗਤੀ ਹੋਵੇਗੀ। ਧਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਵਿਆਹੁਤਾ ਜੀਵਨ 'ਚ ਤਣਾਅ ਆ ਸਕਦਾ ਹੈ।

ਬ੍ਰਿਸ਼ਚਕ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਨਿੱਜੀ ਸਬੰਧ ਗੂੜ੍ਹੇ ਹੋਣਗੇ। ਪਹਿਲਾਂ ਤੋਂ ਜਾਰੀ ਕੰਮਾਂ ਵਿਚ ਸਫਲਤਾ ਮਿਲੇਗੀ। ਭਾਵੁਕਤਾ 'ਤੇ ਕੰਟਰੋਲ ਰੱਖੋ। ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ।

ਧਨੁ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ। ਵਿਅਕਤੀ ਵਿਸ਼ੇਸ਼ ਕਾਰਨ ਤਣਾਅ ਮਿਲ ਸਕਦਾ ਹੈ। ਜੀਵਨ ਸਾਥੀ ਦਾ ਸਹਿਯੋਗ ਮਿਲੇਗਾ।

ਮਕਰ : ਨਿੱਜੀ ਸਬੰਧ ਮਜ਼ਬੂਤ ਹੋਣਗੇ। ਭੱਜ-ਨੱਠ ਰਹੇਗੀ। ਵਪਾਰਕ ਯੋਜਨਾ ਸਫਲ ਹੋਵੇਗੀ। ਸਿੱਖਿਆ ਖੇਤਰ 'ਚ ਸਫਲਤਾ ਮਿਲੇਗੀ।

ਕੁੰਭ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਦੂਜਿਆਂ ਤੋਂ ਸਹਿਯੋਗ ਮਿਲੇਗਾ। ਪਰਿਵਾਰਕ ਜੀਵਨ ਸੁਖੀ ਹੋਵੇਗਾ। ਵਿਰੋਧੀ ਸਰਗਰਮ ਰਹਿ ਸਕਦੇ ਹਨ।

ਮੀਨ : ਨਿੱਜੀ ਸਬੰਧ ਗੂੜ੍ਹੇ ਹੋਣਗੇ। ਪਿਤਾ ਜਾਂ ਧਰਮਗੁਰੂ ਦਾ ਸਹਿਯੋਗ ਰਹੇਗਾ। ਭਾਵੁਕਤਾ 'ਤੇ ਕੰਟਰੋਲ ਰੱਖਣਾ ਹੀ ਹਿੱਤ 'ਚ ਹੋਵੇਗਾ। ਜਾਇਦਾਦ ਮਾਮਲੇ 'ਚ ਸਫਲਤਾ ਮਿਲੇਗੀ।

Posted By: Sukhdev Singh