ਅੱਜ ਦੀ ਗ੍ਰਹਿ ਸਥਿਤੀ : 7 ਜਨਵਰੀ 2019, ਸੋਮਵਾਰ, ਪੋਹ ਮਹੀਨਾ, ਸ਼ੁਕਲ ਪੱਖ, ਪ੍ਰਤੀਪਦਾ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 07.30 ਵਜੇ ਤੋਂ ਸਵੇਰੇ 09.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੂਰਬ।

ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ।

ਅੱਜ ਦਾ ਵਿਸ਼ੇਸ਼ : ਪੋਹ ਮਹੀਨਾ ਸ਼ੁਕਲ ਪੱਖ ਸ਼ੁਰੂ, ਬੁੱਧ ਅਸਤ ਪੂਰਬ 'ਚ।

ਕੱਲ੍ਹ 8 ਜਨਵਰੀ, 2019 ਦਾ ਪੰਚਾਂਗ : ਸੰਵਤ ਵਿਰੋਧਕ੍ਰਿਤ 2075, ਸ਼ਕੇ 1940, ਦੱਖਣਾਇਨ, ਦੱਖਣ ਗੋਲ, ਹੇਮੰਤ ਰੁੱਤ, ਪੋਹ ਮਹੀਨਾ, ਸ਼ੁਕਲ ਪੱਖ ਦੂਜੀ, 11 ਘੰਟੇ 54 ਮਿੰਟ ਤਕ ਉਸ ਤੋਂ ਬਾਅਦ ਤ੍ਰਿਤੀਆ, ਸ਼ਰਵਣ ਨਛੱਤਰ 23 ਘੰਟੇ 40 ਮਿੰਟ ਤਕ ਉਸ ਤੋਂ ਬਾਅਦ ਧਨਿਸ਼ਠਾ ਨਛੱਤਰ, ਵਜਰ ਯੋਗ 28 ਘੰਟੇ 37 ਮਿੰਟ ਤਕ ਉਸ ਤੋਂ ਬਾਅਦ ਸਿੱਧੀ ਯੋਗ, ਮਕਰ 'ਚ ਚੰਦਰਮਾ।

ਮੇਖ : ਧਾਰਮਿਕ ਪ੍ਰਵਿਰਤੀ 'ਚ ਵਾਧਾ ਹੋਵੇਗਾ। ਭੱਜ-ਦੌੜ ਦੀ ਸਥਿਤੀ ਬਣੀ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ। ਸਿਆਸੀ ਕੰਮ ਬਣਨਗੇ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ।

ਬ੍ਰਿਖ : ਪਿਤਾ ਜਾਂ ਧਰਮਗੁਰੂ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ। ਰਚਨਾਤਮਕ ਕੰਮਾਂ ਵਿਚ ਤਰੱਕੀ ਹੋਵੇਗੀ। ਆਰਥਿਕ ਮਾਮਲਿਆਂ 'ਚ ਜੋਖਮ ਨਾ ਚੁੱਕੋ। ਫਿਲਹਾਲ ਨਿਵੇਸ਼ ਕਰਨ ਤੋਂ ਬਚੋ।

ਮਿਥੁਨ : ਪਰਿਵਾਰਕ ਜੀਵਨ ਸੁਖੀ ਹੋਵੇਗਾ, ਪਰ ਸੰਤਾਨ ਕਾਰਨ ਚਿੰਤਤ ਹੋ ਸਕਦੇ ਹੋ। ਸਿਹਤ ਪ੍ਰਤੀ ਚੌਕਸ ਰਹਿਣ ਦੀ ਲੋੜ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਦਿੱਤਾ ਕਰਜ਼ਾ ਵਾਪਸ ਹੋਣ ਦੀ ਸੰਭਾਵਨਾ।

ਕਰਕ : ਕਿਸੇ ਡਰ ਤੋਂ ਗ੍ਰਸਤ ਹੋ ਸਕਦੇ ਹੋ। ਨਿੱਜੀ ਸਬੰਧ ਮਜ਼ਬੂਤ ਹੋਣਗੇ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਜੀਵਨ ਸਾਥੀ ਦਾ ਸਹਿਯੋਗ ਮਿਲੇਗਾ।

ਸਿੰਘ : ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਵਿਰੋਧੀ ਸਾਜ਼ਿਸ਼ ਕਰ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਮੌਸਮ ਰੋਗਾਂ ਤੋਂ ਬਚੋ। ਦੋਸਤ ਮਿਲਣਗੇ।

ਕੰਨਿਆ : ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਘਰੇਲੂ ਵਰਤੋਂ ਚੀਜ਼ਾਂ 'ਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ।

ਤੁਲਾ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਿਸੇ ਮਹਿਲਾ ਕਾਰਨ ਤਣਾਅ ਮਿਲੇਗਾ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਵਿਰੋਧੀ ਸ਼ਾਂਤ ਰਹਿਣਗੇ।

ਬ੍ਰਿਸ਼ਚਕ : ਅਧੀਨ ਕਰਮਚਾਰੀ ਜਾਂ ਗੁਆਂਢੀ ਤੋਂ ਤਣਾਅ ਮਿਲ ਸਕਦਾ ਹੈ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਯੋਜਨਾ ਨੂੰ ਉਤਸ਼ਾਹ ਮਿਲੇਗਾ। ਨਿੱਜੀ ਸਬੰਧ ਮਜ਼ਬੂਤ ਹੋਣਗੇ।

ਧਨੁ : ਕਾਰੋਬਾਰੀ ਮਾਮਲਿਆਂ ਵਿਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਪਰਿਵਾਰਕ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਨ ਲਾਭ ਹੋ ਸਕਦਾ ਹੈ।

ਮਕਰ : ਪੁਰਾਣੀਆਂ ਯਾਦਾਂ ਕਾਰਨ ਤਣਾਅਗ੍ਰਸਤ ਹੋ ਸਕਦੇ ਹੋ। ਸੰਤਾਨ ਦਾ ਸਹਿਯੋਗ ਮਿਲੇਗਾ। ਵਿਦੇਸ਼ੀ ਯਾਤਰਾ ਚੰਗੀ ਰਹੇਗੀ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਕੁੰਭ : ਨਿੱਜੀ ਸਬੰਧ ਮਜ਼ਬੂਤ ਹੋਣਗੇ। ਮਹਿਲਾ ਅਧਿਕਾਰੀ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਂਗੇ। ਵਿਰੋਧੀ ਕਾਰਨ ਤਣਾਅ ਮਿਲ ਸਕਦਾ ਹੈ। ਰੋਗਾਂ ਤੋਂ ਸੁਚੇਤ ਰਹੋ।

ਮੀਨ : ਪਰਿਵਾਰਕ ਜੀਵਨ ਸੁਖੀ ਹੋਵੇਗਾ। ਰੋਜ਼ੀ-ਰੋਟੀ ਦੇ ਖੇਤਰ ਵਿਚ ਭੱਜ-ਦੌੜ ਰਹੇਗੀ। ਰਚਨਾਤਮਕ ਕੋਸ਼ਿਸ਼ ਸਫਲ ਹੋਵੇਗੀ। ਧਾਰਮਿਕ ਰੁਝਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਦਿੱਤਾ ਕਰਜ਼ਾ ਵਾਪਸ ਮਿਲੇਗਾ।

Posted By: Sukhdev Singh