ਅੱਜ ਦੀ ਗ੍ਰਹਿ ਸਥਿਤੀ : 16 ਅਪ੍ਰੈਲ 2019, ਮੰਗਲਵਾਰ, ਚੇਤ ਮਹੀਨਾ, ਸ਼ੁਕਲ ਪੱਖ, ਦਵਾਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 03.00 ਵਜੇ ਤੋਂ ਸ਼ਾਮ 04.30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ।

ਕੱਲ ਦਾ ਪੁਰਬ : ਪ੍ਰਦੋਸ਼ ਵਰਤ।

ਕੱਲ 17 ਅਪ੍ਰੈਲ, 2019 ਦਾ ਪੰਚਾਂਗ : ਵਿਕਰਮ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਬਸੰਤ ਰੁਤ, ਚੇਤ ਮਹੀਨਾ, ਸ਼ੁਕਲ ਪੱਖ ਤ੍ਰੈਦਸ਼ੀ 22 ਘੰਟੇ 24 ਮਿੰਟ ਤਕ ਮਗਰੋਂ ਚਤੁਰਦਸ਼ੀ, ਉੱਤਰ ਫੱਗਣ ਨਛੱਤਰ 23 ਘੰਟੇ 36 ਮਿੰਟ ਤਕ ਮਗਰੋਂ ਹਸਤ ਨਛੱਤਰ, ਧਰੂਵ ਯੋਗ 18 ਘੰਟੇ 31 ਮਿੰਟ ਤਕ ਮਗਰੋਂ ਵਿਆਘਾਤ ਯੋਗ, ਸਿੰਘ 'ਚ ਚੰਦਰਮਾ 07 ਘੰਟੇ 17 ਮਿੰਟ ਤਕ ਮਗਰੋਂ ਕੰਨਿਆ 'ਚ।

ਮੇਖ : ਪਰਿਵਾਰਕ ਸਮੱਸਿਆ ਤੋੋਂ ਪੀੜਤ ਹੋ ਸਕਦੇ ਹੋ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਯਾਤਰਾ 'ਤੇ ਜਾਣ ਦੀ ਸੰਭਾਵਨਾ।

ਬਿ੍ਖ : ਵਪਾਰਕ ਸਨਮਾਨ ਵਧੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਫਾਇਦੇਮੰਦ ਰਹੇਗਾ। ਰਚਨਾਤਮਕ ਕੰਮਾਂ 'ਚ ਰੁਝ ਸਕਦੇ ਹੋ। ਭੱਜਨੱਠ ਦੀ ਸਥਿਤੀ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹੋ।

ਮਿਥੁਨ : ਅਣਪਛਾਤੇ ਡਰ ਤੋਂ ਪੀੜਤ ਹੋ ਸਕਦੇ ਹੋ। ਪਰਿਵਾਰਕ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਦੂਜੇ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ।

ਕਰਕ : ਸ਼ਾਸਨ ਸੱਤਾ ਤੋਂ ਸਹਿਯੋਗ ਮਿਲੇਗਾ। ਵਪਾਰਕ ਸਨਮਾਨ ਵਧੇਗਾ। ਧਨ, ਯਸ਼ ਤੇ ਕੀਰਤੀ 'ਚ ਵਾਧਾ ਹੋਵੇਗਾ। ਨਿੱਜੀ ਸਬੰਧ ਮਜ਼ਬੂਤ ਹੋਣਗੇ। ਦੋਸਤ ਮਿਲਣਗੇ।

ਸਿੰਘ : ਜੀਵਿਕਾ ਖੇਤਰ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਰਚਨਾਤਮਕ ਕੰਮ ਸਫਲ ਹੋਣਗੇ। ਸਮਾਜਿਕ ਸਨਮਾਨ ਵਧੇਗਾ।

ਕੰਨਿਆ : ਵਿਦੇਸ਼ੀ ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਸਮਾਜਿਕ ਸਨਮਾਨ ਵਧੇਗਾ। ਨਿੱਜੀ ਸਬੰਧ ਮਜ਼ਬੂਤ ਹੋਣਗੇ। ਸਿਆਸੀ ਕੰਮ 'ਚ ਰੁਝ ਸਕਦੇ ਹੋ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਤੁਲਾ : ਪਿਤਾ ਜਾਂ ਰਾਜਨੇਤਾ ਦਾ ਸਹਿਯੋਗ ਮਿਲੇਗਾ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਵਿਗੜੇ ਕੰਮ ਬਣਨਗੇ।

ਬਿ੍ਸ਼ਚਕ : ਸਮਾਜਿਕ ਸਨਮਾਨ ਵਧੇਗਾ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਜੀਵਨ ਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਧਨੁ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਸ਼, ਕੀਰਤੀ 'ਚ ਵਾਧਾ ਹੋਵੇਗਾ। ਸਮਾਜਿਕ ਸਨਮਾਨ ਵਧੇਗਾ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ।

ਮਕਰ : ਸਬੰਧਾਂ 'ਚ ਮਿਠਾਸ ਆਵੇਗੀ। ਸਿਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਹ ਕੋਸ਼ਿਸ਼ ਸਫਲ ਹੋਵੇਗੀ। ਲਾਦ ਦੀ ਜ਼ਿੰਮੇਵਾਰੀ ਪੂਰਤੀ ਹੋਵੇਗੀ।

ਕੁੰਭ : ਪਰਿਵਾਰਕ ਕੰਮ 'ਚ ਰੁਝ ਸਕਦੇ ਹੋ। ਆਰਥਿਕ ਪੱਖ ਮਜ਼ਬੂਤ ਹੋਵੇਗ। ਧਨ, ਯਸ਼ ਤੇ ਕੀਰਤੀ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਕਰਜ਼ਾ ਮੁੜੇਗਾ।

ਮੀਨ : ਵਪਾਰਕ ਸਨਮਾਨ ਵਧੇਗਾ। ਧਨ, ਸਨਮਾਨ, ਯਸ਼ ਤੇ ਕੀਰਤੀ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਪੂਰੇ ਹੋਣ ਨਾਲ ਤੁਹਾਡੇ ਪ੍ਰਭਾਵ ਤੇ ਵੱਕਾਰ 'ਚ ਵਾਧਾ ਹੋਵੇਗਾ। ਪੁਰਾਣੇ ਦੋਸਤ ਮਿਲਣਗੇ।