ਅੱਜ ਦੀ ਗ੍ਰਹਿ ਸਥਿਤੀ : 15 ਮਈ 2019, ਬੁੱਧਵਾਰ, ਵਿਸਾਖ ਮਹੀਨਾ, ਸ਼ੁਕਲ ਪੱਖ, ਇਕਾਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 12 ਤੋਂ ਦੁਪਹਿਰ 1.30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ ਤੇ ਦੱਖਣ।

ਤਿਉਹਾਰ : ਮੋਹਿਨੀ ਇਕਾਦਸ਼ੀ।

ਵਿਸ਼ੇਸ਼ : ਸੂਰਜ ਦੀ ਬਿ੍ਖ ਸੰਕ੍ਰਾਂਤੀ।

ਭੱਦਰਾ : ਸਵੇਰੇ 10.36 ਵਜੇ ਤਕ।

ਕੱਲ੍ਹ ਦਾ ਪੁਰਬ : ਰੁਕਮਣੀ ਦਵਾਦਸ਼ੀ, ਪ੍ਰਦੋਸ਼ ਵਰਤ।

ਕੱਲ 16 ਮਈ, 2019 ਦਾ ਪੰਚਾਂਗ : ਵਿਕਰਮ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਗਰਮ ਰੁਤ, ਵਿਸਾਖ ਮਹੀਨਾ, ਸ਼ੁਕਲ ਪੱਖ ਦਵਾਦਸ਼ੀ, 08 ਘੰਟੇ 16 ਮਿੰਟ ਤਕ ਮਗਰੋਂ ਤ੍ਰੈਦਸ਼ੀ, ਹਸਤ ਨਛੱਤਰ 05 ਘੰਟੇ 42 ਮਿੰਟ ਤਕ ਮਗਰੋਂ ਚਿਤਰਾ ਨਛੱਤਰ, ਸਿੱਧੀ ਯੋਗ ਮਗਰੋਂ ਵਿਅਤੀਪਾਤ ਯੋਗ, ਕੰਨਿਆ 'ਚ ਚੰਦਰਮਾ ਮਗਰੋਂ ਤੁਲਾ 'ਚ।

ਮੇਖ : ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਧਨ, ਯਸ਼ ਤੇ ਕੀਰਤੀ 'ਚ ਵਾਧਾ ਹੋਵੇਗਾ। ਦੂਜੇ ਤੋਂ ਸਹਿਯੋਗ ਮਿਲੇਗਾ। ਮੰਗਲਿਕ ਕੰਮ 'ਚ ਹਿੱਸੇਦਾਰੀ ਰਹੇਗੀ।

ਬਿ੍ਖ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਆਸਵੰਦ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ।

ਮਿਥੁਨ : ਰਿਸ਼ਤਿਆਂ 'ਚ ਮਿਠਾਸ ਆਵੇਗੀ। ਬੁੱਧੀ ਕੌਸ਼ਲ ਨਾਲ ਕੀਤਾ ਕੰਮ ਪੂਰਾ ਹੋਵੇਗਾ। ਵਪਾਰਕ ਯੋਜਨਾ ਸਫਲ ਹੋਵੇਗੀ। ਪਹਾੜੀ ਯਾਤਰਾ 'ਤੇ ਜਾਣ ਦੀ ਸੰਭਾਵਨਾ।

ਕਰਕ : ਵਪਾਰਕ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਨਿੱਜੀ ਸਬੰਧ ਮਜ਼ਬੂਤ ਹੋਣਗੇ। ਚਲ ਜਾਂ ਅਚਲ ਜਾਇਦਾਦ ਲਈ ਕਰਜ਼ੇ ਦੀ ਕੋਸ਼ਿਸ਼ ਸਾਰਥਕ ਹੋਵੇਗੀ।

ਸਿੰਘ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਹਿ ਵਰਤੋਂ ਚੀਜ਼ਾਂ 'ਚ ਵਾਧਾ ਹੋਵੇਗਾ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ।

ਕੰਨਿਆ : ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ। ਵਿਦੇਸ਼ੀ ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਪਿਤਾ ਜਾਂ ਧਰਮਗੁਰੂ ਦਾ ਸਹਿਯੋਗ ਮਿਲ ਸਕਦਾ ਹੈ। ਦਿੱਤਾ ਗਿਆ ਕਰਜ਼ਾ ਵਾਪਸ ਮਿਲੇਗਾ।

ਤੁਲਾ : ਸਿਆਸੀ ਇੱਛਾਵਾਂ ਦੀ ਪੂਰਤੀ ਹੋਵੇਗੀ। ਸਮਾਜਿਕ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਰਤੋਂ ਚੀਜ਼ਾਂ 'ਚ ਵਾਧਾ ਹੋਵੇਗਾ।

ਬਿ੍ਸ਼ਚਕ : ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਰਿਵਾਰ 'ਚ ਸ਼ਾਂਤੀ ਰਹੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਪਹਾੜੀ ਥਾਂ ਦੀ ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ।

ਧਨੁ : ਯਾਤਰਾ ਦੀ ਸਥਿਤੀ ਸੁਖਦ ਤੇ ਉਤਸ਼ਾਹ ਵਾਲੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚਲ ਰਹੀ ਕੋਸ਼ਿਸ਼ ਸਫਲ ਹੋਵੇਗੀ। ਕੰਮਕਾਰ ਮਿਲੇਗਾ।

ਮਕਰ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਪਰਿਵਾਰਕ ਸਨਮਾਨ ਵਧੇਗਾ। ਵਿਦੇਸ਼ੀ ਯਾਤਰਾ ਦੀ ਸਥਿਤੀ ਸੁਖਦ ਰਹੇਗੀ, ਪਰ ਸਿਹਤ ਪ੍ਰਤੀ ਚੌਕਸ ਰਹੋ।

ਕੁੰਭ : ਕੀਤਾ ਗਿਆ ਕੰਮ ਸਾਰਥਕ ਹੋਵੇਗਾ। ਜੀਵਿਕਾ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਮੀਨ : ਨਿੱਜੀ ਸਬੰਧ ਮਜ਼ਬੂਤ ਹੋਣਗੇ। ਉੱਚ ਅਧਿਕਾਰੀ ਤੋਂ ਸਹਿਯੋਗ ਮਿਲ ਸਕਦਾ ਹੈ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸ਼ਾਸਨ ਸੱਤਾ ਤੋਂ ਸਹਿਯੋਗ ਮਿਲੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।