ਅੱਜ ਦੀ ਗ੍ਰਹਿ ਸਥਿਤੀ : 16 ਮਈ 2019, ਵੀਰਵਾਰ, ਵਿਸਾਖ ਮਹੀਨਾ, ਸ਼ੁਕਲ ਪੱਖ, ਦਵਾਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 1.30 ਤੋਂ ਦੁਪਹਿਰ 3.00 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਦੱਖਣ ਤੇ ਪੱਛਮ।

ਤਿਉਹਾਰ : ਰੁਕਮਣੀ ਦਵਾਦਸ਼ੀ, ਪ੍ਰਦੋਸ਼ ਵਰਤ।

ਕੱਲ੍ਹ ਦਾ ਪੁਰਬ : ਸ਼੍ਰੀ ਨਰਸਿੰਘ ਜੈਅੰਤੀ।

ਵਿਸ਼ੇਸ਼ : ਚਤੁਰਦਸ਼ੀ ਮਿਤੀ ਸਮਾਪਤ।

ਕੱਲ 17 ਮਈ, 2019 ਦਾ ਪੰਚਾਂਗ : ਵਿਕਰਮ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਗਰਮ ਰੁਤ, ਵਿਸਾਖ ਮਹੀਨਾ, ਸ਼ੁਕਲ ਪੱਖ ਤ੍ਰੈਦਸ਼ੀ, 06 ਘੰਟੇ 05 ਮਿੰਟ ਤਕ ਮਗਰੋਂ ਚਤੁਰਦਸ਼ੀ, ਸਵਾਤੀ ਨਛੱਤਰ 27 ਘੰਟੇ 07 ਮਿੰਟ ਤਕ ਮਗਰੋਂ ਵਿਸ਼ਾਖਾ ਨਛੱਤਰ, ਵਿਅਤੀਪਾਤ ਯੋਗ ਮਗਰੋਂ ਵਰੀਆਨ ਯੋਗ, ਤੁਲਾ 'ਚ ਚੰਦਰਮਾ।

ਮੇਖ : ਮੰਗਲ ਜਾਂ ਸਿਆਸੀ ਕੰਮ 'ਚ ਰੁਝੇ ਰਹੋਗੇ। ਅਧੀਨ ਕੰਮ ਕਰਦੇ ਕਰਮਚਾਰੀ ਜਾਂ ਵਿਅਕਤੀ ਵਿਸ਼ੇਸ਼ ਕਾਰਨ ਤਣਾਅਗ੍ਸਤ ਹੋ ਸਕਦੇ ਹੋ। ਪੁਰਾਣੇ ਦੋਸਤ ਮਿਲਣਗੇ।

ਬਿ੍ਖ : ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਰਤੋਂ ਚੀਜ਼ਾਂ 'ਚ ਵਾਧਾ ਹੋਵੇਗਾ। ਨਿੱਜੀ ਸਬੰਧ ਮਜ਼ਬੂਤ ਹੋਣਗੇ।

ਮਿਥੁਨ : ਸਮਾਜਿਕ ਸਨਮਾਨ ਵਧੇਗਾ। ਵਿਦੇਸ਼ੀ ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਵਪਾਰਕ ਸਨਮਾਨ ਵਧੇਗਾ। ਕਾਰੋਬਾਰ 'ਚ ਨਿਵੇਸ਼ ਫਾਇਦੇਮੰਦ ਰਹੇਗਾ।

ਕਰਕ : ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ। ਪਰਿਵਾਰਕ ਸਨਮਾਨ ਵਧੇਗਾ। ਵਿਦੇਸ਼ੀ ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਸਮਾਜਿਕ ਸਨਮਾਨ ਵਧੇਗਾ।

ਸਿੰਘ : ਰਚਨਾਤਮਕ ਕੋਸ਼ਿਸ਼ ਸਫਲ ਹੋਵੇਗੀ। ਕਿਸੇ ਕੰਮ ਦੇ ਪੂਰਾ ਹੋਣ ਨਾਲ ਤੁਹਾਡੇ ਪ੍ਰਭਾਵ ਤੇ ਵੱਕਾਰ 'ਚ ਵਾਧਾ ਹੋਵੇਗਾ। ਪਿਤਾ ਦਾ ਸਹਿਯੋਗ ਮਿਲੇਗਾ।

ਕੰਨਿਆ : ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਦੂਜੇ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਤੁਲਾ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਲੈਣ 'ਚ ਸਫਲ ਹੋਵੋਗੇ। ਸਿੱਖਿਆ 'ਚ ਸਫਲਤਾ ਮਿਲੇਗੀ। ਜੀਵਨ ਸਾਥੀ ਦਾ ਸਹਿਯੋਗ ਮਿਲੇਗਾ।

ਬਿ੍ਸ਼ਚਕ : ਜੀਵਿਕਾ ਖੇਤਰ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਸਨਮਾਨ ਵਧੇਗਾ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਕਾਰੋਬਾਰ 'ਚ ਨਿਵੇਸ਼ ਕਰਨਾ ਫਾਇਦੇਮੰਦ ਰਹੇਗਾ।

ਧਨੁ : ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸਮਾਪਤ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਬੁੱਧੀ ਕੌਸ਼ਲ ਨਾਲ ਰੁਕਿਆ ਕੰਮ ਪੂਰਾ ਹੋਵੇਗਾ।

ਮਕਰ : ਰਚਨਾਤਮਕ ਕੋਸ਼ਿਸ਼ ਸਫਲ ਹੋਵੇਗੀ। ਸਮਾਜਿਕ ਸਨਮਾਨ ਵਧੇਗਾ। ਵਪਾਰਕ ਮਾਮਲਿਆਂ 'ਚ ਤਰੱਕੀ ਹੋਵੇਗੀ। ਕਾਰੋਬਾਰ 'ਚ ਨਿਵੇਸ਼ ਫਾਇਦੇਮੰਦ ਹੈ।

ਕੁੰਭ : ਜੀਵਨ ਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਕੀਤਾ ਗਿਆ ਕੰਮ ਸਫਲ ਹੋਵੇਗਾ। ਰਚਨਾਤਮਕ ਕੰਮਾਂ 'ਚ ਤਰੱਕੀ ਹੋਵੇਗੀ। ਦੋਸਤਾਂ ਨਾਲ ਭੇਂਟ ਹੋਵੇਗੀ।

ਮੀਨ : ਵਪਾਰਕ ਸਨਮਾਨ ਵਧੇਗਾ। ਨਿੱਜੀ ਸਬੰਧ ਮਜ਼ਬੂਤ ਹੋਣਗੇ। ਧਾਰਮਿਕ ਰੁਝਾਨ 'ਚ ਵਾਧਾ ਹੋਵੇਗਾ। ਆਰਥਿਕ ਮਾਮਲਿਆਂ 'ਚ ਜੋਖਮ ਨਾ ਚੁੱਕੋ। ਕਾਰੋਬਾਰ 'ਚ ਨਿਵੇਸ਼ ਕਰਨਾ ਫਾਇਦੇਮੰਦ ਨਹੀਂ ਰਹੇਗਾ।