ਅੱਜ ਦੀ ਗ੍ਰਹਿ ਸਥਿਤੀ : 8 ਫਰਵਰੀ 2019, ਸ਼ੁੱਕਰਵਾਰ, ਮਾਘ ਮਹੀਨਾ, ਸ਼ੁਕਲ ਪੱਖ, ਤੀਜ ਦਾ ਰਾਸ਼ੀਫਲ

ਅੱਜ ਦਾ ਦਿਸ਼ਾਸ਼ੂਲ : ਪੱਛਮ।

ਅੱਜ ਦਾ ਰਾਹੁਕਾਲ : ਸਵੇਰੇ 10:30 ਵਜੇ ਤੋਂ ਦੁਪਹਿਰ 12:00 ਵਜੇ ਤਕ।

ਤਿਉਹਾਰ : ਸ੍ਰੀਗਣੇਸ਼ ਚਤੁਰਥੀ ਵਰਤ।

ਅੱਜ ਦੀ ਭਦਰਾ : ਰਾਤ 11:22 ਤੋਂ 9 ਫਰਵਰੀ ਨੂੰ ਦੁਪਹਿਰ 12:26 ਵਜੇ ਤਕ।


ਮੇਖ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਵੱਕਾਰ ਵਧੇਗਾ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਗੁੱਸੇ ਤੇ ਭਾਵੁਕਤਾ 'ਤੇ ਕੰਟਰੋਲ ਰੱਖੋ। ਨਿੱਜੀ ਸਬੰਧ ਗੂੜ੍ਹੇ ਹੋਣਗੇ।

ਬ੍ਰਿਖ : ਵਿਆਹੁਤਾ ਜੀਵਨ ਸੁਖੀ ਹੋਵੇਗਾ। ਚਲ ਜਾਂ ਅਚਲ ਜਾਇਦਾਦ ਲਈ ਕਰਜ਼ਾ ਲੈਣ ਦੇ ਯਤਨ 'ਚ ਸਫਲਤਾ ਮਿਲੇਗੀ। ਮੰਗਲ ਕਾਰਜਾਂ ਦੀ ਦਿਸ਼ਾ 'ਚ ਸਫਲਤਾ ਮਿਲੇਗੀ।

ਮਿਥੁਨ : ਪਰਿਵਾਰਕ ਜੀਵਨ ਸੁਖੀ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰੁਜ਼ਗਾਰ ਦੇ ਖੇਤਰ 'ਚ ਤਰੱਕੀ ਹੋਵੇਗੀ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ।

ਕਰਕ : ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਕਾਰੋਬਾਰੀ ਯੋਜਨਾ 'ਚ ਵਾਧਾ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਉਮੀਦ ਮੁਤਾਬਕ ਸਫਲਤਾ ਮਿਲੇਗੀ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਸਿੰਘ : ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਕਾਰੋਬਾਰੀ ਯੋਜਨਾ 'ਚ ਵਾਧਾ ਹੋਵੇਗਾ। ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਰਚਨਾਤਮਕ ਯਤਨਾਂ 'ਚ ਵਾਧਾ ਹੋਵੇਗਾ। ਅਹਿਮ ਵਿਅਕਤੀ ਨਾਲ ਮੁਲਾਕਾਤ ਹੋਵੇਗੀ।

ਕੰਨਿਆ : ਪਰਿਵਾਰਕ ਜੀਵਨ ਸੁਖੀ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ, ਪਰ ਮੌਸਮ ਦੇ ਰੋਗ ਤੋਂ ਪੀੜਤ ਹੋ ਸਕਦੇ ਹੋ।

ਤੁਲਾ : ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਪਹਾੜੀ ਸਥਾਨ 'ਤੇ ਜਾਣ ਦੀ ਸੰਭਾਵਨਾ ਹੈ।

ਬ੍ਰਿਸ਼ਚਕ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਝਗੜਾ ਜਾਂ ਵਿਵਾਦ ਤੋਂ ਬਚੋ। ਫਿਜ਼ੂਲ ਦੀਆਂ ਉਲਝਣਾਂ ਰਹਿਣਗੀਆਂ। ਸਿਹਤ ਤੇ ਵੱਕਾਰ ਪ੍ਰਤੀ ਸੁਚੇਤ ਰਹੋ। ਰਿਸ਼ਤਿਆਂ 'ਚ ਮਿਠਾਸ ਆਵੇਗੀ।

ਧਨੁ : ਨਿੱਜੀ ਸਬੰਧ ਗੂੜ੍ਹੇ ਹੋਣਗੇ। ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਆਰਥਿਕ ਯੋਜਨਾ 'ਚ ਵਾਧਾ ਹੋਵੇਗਾ। ਰਚਨਾਤਮਕ ਯਤਨ ਸਾਰਥਕ ਹੋਣਗੇ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ।

ਮਕਰ : ਕਾਰੋਬਾਰੀ ਕਾਰਜਾਂ 'ਚ ਮਸਰੂਫ਼ ਹੋ ਸਕਦੇ ਹੋ। ਸਮਾਜਕ ਵੱਕਾਰ ਵਧੇਗਾ। ਘਰੇਲੂ ਕੰਮ 'ਚ ਮਸਰੂਫ਼ ਰਹੋਗੇ। ਜੀਵਨਸਾਥੀ ਦਾ ਸਹਿਯੋਗ ਮਿਲਣ ਦੇ ਯੋਗ। ਅਹਿਮ ਵਿਅਕਤੀ ਨਾਲ ਮੁਲਾਕਾਤ ਹੋ ਸਕਦੀ ਹੈ।

ਕੁੰਭ : ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਗੇ। ਸਿਹਤ ਪ੍ਰਤੀ ਸੁਚੇਤ ਰਹੋ। ਆਰਥਿਕ ਮਾਮਲਿਆਂ 'ਚ ਜੋਖਿਮ ਨਾ ਉਠਾਓ। ਕਾਰੋਬਾਰ 'ਚ ਨਿਵੇਸ਼ ਨਾ ਕਰੋ, ਤਾਂ ਬਿਹਤਰ ਰਹੇਗਾ।

ਮੀਨ : ਪਰਿਵਾਰਕ ਜੀਵਨ ਸੁਖੀ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਕਾਰੋਬਾਰੀ ਯੋਜਨਾ 'ਚ ਵਾਧਾ ਹੋਵੇਗਾ। ਨਿੱਜੀ ਸਬੰਧ ਗੂੜ੍ਹੇ ਹੋਣਗੇ।

Posted By: Arundeep